Thursday, October 28, 2010

ਸਭ ਇੱਥੇ ਰਹਿ ਜਾਣਾ ਬੰਦਿਆ ਮਾਣ ਨਾ ਕਰ,
ਸੱਚਾ ਪਿਆਰ ਨਿਭਾਲੈ,ਅਹਿਸਾਨ ਨਾ ਕਰ..
ਆਸ ਲੈਕੇ ਆਵੇ ਜੇ ਕੋਈ ਤੇਰੇ ਦਰ ਤੇ,
ਓਹਨੂੰ ਕੁਝ ਕੁ ਪਲਾਂ ਦ ਮਹਿਮਾਣ ਨਾ ਕਰ..

...ਸਿਰ ਦੇਕੇ ਬੋਲ ਨਿਭਾਉਂਦੇ ਲੋਕ ਯਾਰੀਆਂ,

ਨਹੀ ਨਿਭਦੀ ਤਾਂ ਐਸੀ ਜੁਬਾਨ ਨਾ ਕਰ………

No comments:

Post a Comment